ਪੁਲਿਸ ਲਾਈਨ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨੇ 45 ਯੂਨਿਟ ਕੀਤੇ ਖੂਨਦਾਨ !

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) :.ਐਸ.ਪੀ. ਹੁਸ਼ਿਆਰਪੁਰ, ਸੁਰਿੰਦਰ ਲਾਂਬਾ, ਆਈ.ਪੀ.ਐਸ. ਦੀ ਦੇਖਰੇਖ ਅਤੇ ਡਾਕਟਰ ਆਸ਼ੀਸ਼ ਮੈਹਨ,…

’ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ । ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਬਣਾ ਕੇ ਭਾਰਤ ਦੀ ਰਾਜਸੀ ਮੁਖਧਾਰਾ ਵਿਚ ਆਉਣਾ ਸਵਾਗਤ ਯੋਗ ਹੈ।

ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਮਾਘੀ ਦੇ ਜੋੜ ਮੇਲੇ ਮੌਕੇ ਪੰਜਾਬ ਦੀ ਰਾਜਸੀ ਫ਼ਿਜ਼ਾ…

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਧੜੱਲੇ ਨਾਲ ਵਿਕ ਰਹੀਂ ਹੈ ਚਾਇਨਾ ਡੋਰ  : ਸੁਖਵਿੰਦਰ ਮੈਹਰਾ 

                               ਹੁਸ਼ਿਆਰਪੁਰ …

ਪਿੰਡ ਕੱਕੋਂ ਦੀ ਪੰਚਾਇਤ ਦਾ ਨਸ਼ਿਆਂ ਵਿਰੁੱਧ ਕਦਮ: ਪਾਸ ਕੀਤਾ ਮੁਹੱਤਵਪੂਰਣ ਮਤਾ

ਹੁਸ਼ਿਆਰਪੁਰ  ( ਤਰਸੇਮ ਦੀਵਾਨਾ  ): ਪਿੰਡ ਕੱਕੋਂ ਦੀ ਪੰਚਾਇਤ ਨੇ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ…

ਸਾਡੀਆਂ ਕੁੜੀਆਂ ਵਧਾ ਰਹੀਆਂ ਪਰਿਵਾਰ ਅਤੇ ਸੂਬੇ ਦਾ ਮਾਣ – ਡਾ ਰਾਜ ਕੁਮਾਰ ਜੰਡੋਲੀ ਦੀ ਰਿਸ਼ਿਕਾ ਜਸਵਾਲ ਦੇ ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ‘ਚ ਚੁਣੇ ਜਾਣ ਦਾ ਦਿੱਤਾ ਉਦਾਹਰਣ   ਕੁੜੀਆਂ ਦੀ ਲੋਹੜੀ ਪਾਉਣ ਵਾਲੇ ਪਰਿਵਾਰਾਂ ਨੂੰ ਮਿਲ ਕੇ ਦਿੱਤੀ ਵਧਾਈ

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) :ਬਦਲੇ ਜ਼ਮਾਨੇ ਵਿਚ ਅੱਜ ਕੁੜੀਆਂ ਨਾ ਸਿਰਫ ਮੁੰਡਿਆਂ ਨੂੰ ਹਰ ਖੇਤਰ…

ਚੱਬੇਵਾਲ ਵਿਖੇ ਲਗਾਏ ਗਏ  ਨਸ਼ਾ ਛੁਡਾਊ ਕੈਂਪ ਵਿੱਚੋਂ 188 ਨੌਜਵਾਨਾਂ ਨੇ ਦਵਾਈ ਲੈ ਕੇ ਨਸ਼ਾ ਛੱਡਣ ਦਾ ਕੀਤਾ ਪ੍ਰਣ    ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾਉਣੇ ਚਾਹੀਦੇ ਹਨ : ਬਲਜਿੰਦਰ ਸਿੰਘ ਖਾਲਸਾ 

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) :ਅੱਜ ਦੀ ਨੌਜਵਾਨ ਪੀੜੀ ਨਸ਼ੇ ਦੀ ਦਲਦਲ ਵਿੱਚ ਧੱਸਦੀ ਜਾ ਰਹੀ…

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਵਿਖ਼ੇ  ਲੋਹੜੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ : ਡਾ ਆਸ਼ੀਸ਼ ਸ਼ਰੀਨ 

ਹੁਸ਼ਿਆਰਪੁਰ  ( ਤਰਸੇਮ ਦੀਵਾਨਾ ): ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ  ਵਿੱਚ  ਚੇਅਰਮੈਨ ਡਾ: ਅਸ਼ੀਸ਼…

ਸਿਹਤ ਵਿਭਾਗ ਵਲੋਂ ਜਿਲਾ ਪੱਧਰੀ “ਧੀਆਂ ਦੀ ਲੋਹੜੀ” ਦਾ ਸਮਾਗਮ ਦਾ ਆਯੋਜਨ 

ਹੁਸ਼ਿਆਰਪੁਰ (ਤਰਸੇਮ ਦੀਵਾਨਾ ) :ਲੜਕੇ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਬਰਾਬਰ ਕਰਨ ਅਤੇ ਇੱਕ ਸਮਾਨਤਾ ਲਈ…

ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖੇ ਸ਼੍ਰੀ ਸੁਖਮਣੀ ਸਾਹਿਬ ਦੇ ਭੋਗ ਪਾਏ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਹੁਸ਼ਿਆਰਪੁਰ  (ਤਰਸੇਮ ਦੀਵਾਨਾ ):ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖੇ ਸ਼੍ਰੀ ਸੁਖਮਣੀ ਸਾਹਿਬ ਦੇ ਭੋਗ…

ਪੰਜਾਬ ਦੇ ਹਰ ਜ਼ਿਲ੍ਹੇ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਕ੍ਰਿਕਟ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ : ਦਿਲਸ਼ੇਰ ਖੰਨਾ -ਪੀਸੀਏ ਦੀ ਟੀਮ ਨੇ ਐਚਡੀਸੀਏ ਸੈਂਟਰ ਵਿੱਚ ਕੀਤਾ ਨਿਰੀਖਣ

ਹੁਸ਼ਿਆਰਪੁਰ  (ਤਰਸੇਮ ਦੀਵਾਨਾ ):  ਪੰਜਾਬ ਵਿੱਚ ਕ੍ਰਿਕਟ ਨੂੰ ਪ੍ਰਫੁੱਲਤ ਕਰਨ ਲਈ ਹਰ ਜ਼ਿਲ੍ਹੇ ਨੂੰ ਕੌਮਾਂਤਰੀ ਪੱਧਰ…