ਚੌਕ ਮਹਿਤਾ : ਸਥਾਨਕ ਕਸਬਾ ਵਿਖੇ ਨਿਊ ਮਾਝਾ ਪ੍ਰੈੱਸ ਕਲੱਬ ਮਹਿਤਾ ਚੌਂਕ ਦੇ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੇ ਗ੍ਰਹਿ ਵਿਖੇ ਸਰਪੰਚ ਗੁਰਮੀਤ ਸਿੰਘ ਲੱਕੀ ਸਦਾਰੰਗ ਵੱਲੋਂ ਪਹੁੰਚਣ ਤੇ ਸੀਨੀਅਰ ਅਕਾਲੀ ਆਗੂ ਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਧਿਆਨ ਸਿੰਘ ਮਹਿਤਾ, ਸੈਕਟਰੀ ਸ਼ਮਸ਼ੇਰ ਸਿੰਘ ਮਹਿਤਾ, ਜਤਿੰਦਰ ਸਿੰਘ ਰੰਧਾਵਾ, ਕੁਲਦੀਪ ਸਿੰਘ ਰੰਧਾਵਾ, ਰਾਜਵਿੰਦਰ ਸਿੰਘ ਰੰਧਾਵਾ, ਤੇ ਉਪਕਾਰਦੀਪ ਸਿੰਘ ਬੱਲ ਵੱਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। (ਚੈਕ ਪੋਸਟ)